Saturday, January 18, 2025
24 Punjabi News World
Mobile No: + 31 6 39 55 2600
Email id: hssandhu8@gmail.com

Article

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

November 13, 2023 06:13 PM

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ
ਪਟਿਆਲਾ: 13 ਨਵੰਬਰ 2023: ਅਵਤਾਰ ਸਿੰਘ ਗ਼ੈਰਤ ਬੇਬਾਕ, ਨਿਰਪੱਖ ਅਤੇ ਇਮਾਨਦਾਰ ਸੰਪਾਦਕ, ਪੱਤਰਕਾਰ ਅਤੇ ਅਧਿਕਾਰੀ
ਸਨ। ਉਨ੍ਹਾਂ ਨੇ ਹਮੇਸ਼ਾ ਲੋਕ ਹਿੱਤਾਂ ‘ਤੇ ਪਹਿਰਾ ਦਿੰਦਿਆਂ ਮਨੁੱਖੀ ਅਧਿਕਾਰਾਂ ਦੀ ਵਕਾਲਤ ਕੀਤੀ ਸੀ। ਨਵੇਂ ਪੱਤਰਕਾਰਾਂ ਲਈ ਉਹ ਇੱਕ
ਮਾਰਗ ਦਰਸ਼ਕ ਦਾ ਕੰਮ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੈਪਸੂ ਦੀ ਪੱਤਰਕਾਰੀ ਦੇ ਬਾਬਾ ਬੋਹੜ ਅਤੇ ਬਿਜਲੀ ਬੋਰਡ ਦੇ
ਸਾਬਕਾ ਡਾਇਰੈਕਟਰ ਲੋਕ ਸੰਪਰਕ ਅਵਤਾਰ ਸਿੰਘ ਗ਼ੈਰਤ ਦੀ ਅੰਤਮ ਅਰਦਾਸ ਦੇ ਮੌਕੇ ‘ਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ
ਨੇ ਸ਼ਰਧਾਂਜ਼ਲੀਆਂ ਭੇਂਟ ਕਰਦਿਆਂ ਕੀਤਾ। ਸ਼ਰਧਾਂਜ਼ਲੀ ਭੇਂਟ ਕਰਨ ਵਾਲਿਆਂ ਵਿੱਚ ਵਰਿੰਦਰ ਸਿੰਘ ਵਾਲੀਆ ਸੰਪਾਦਕ ਪੰਜਾਬੀ
ਜਾਗਰਣ, ਜਗਜੀਤ ਸਿੰਘ ਦਰਦੀ ਚੇਅਰਮੈਨ ਚੜ੍ਹਦੀਕਲਾ ਟਾਈਮ ਟੀ.ਵੀ, ਬਾਬਾ ਨਛੱਤਰ ਸਿੰਘ ਗੁਰਦੁਆਰਾ ਕਾਲੀ ਕੰਬਲੀ ਵਾਲੇ,
ਤੇਜਿੰਦਰਪਾਲ ਸਿੰਘ ਸੰਧੂ ਸਾਬਕਾ ਚੇਅਰਮੈਨ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ, ਪ੍ਰੈਸ ਕਲੱਬ ਪਟਿਆਲਾ ਦੇ ਪ੍ਰਧਾਨ ਨਵਦੀਪ
ਢੀਂਗਰਾ, ਹਰਜਿੰਦਰਪਾਲ ਸਿੰਘ ਵਾਲੀਆ ਚੇਅਰਮੈਨ ਗਲੋਬਲ ਫਾਊਂਡੇਸ਼ਨ, ਨਰਪਾਲ ਸਿੰਘ ਸ਼ੇਰਗਿੱਲ ਅੰਤਰਰਾਸ਼ਟਰੀ ਪੱਤਰਕਾਰ,
ਚਰਨਜੀਤ ਸਿੰਘ ਗਰੋਵਰ ਪ੍ਰਧਾਨ ਪੰਜਾਬੀ ਵਿਕਾਸ ਮੰਚ, ਪ੍ਰਮਿੰਦਰਪਾਲ ਕੌਰ ਡਾਇਰੈਕਟਰ ਕਲਾਕਿ੍ਰਤੀ, ਪ੍ਰਾਣ ਸਭਰਵਾਲ ਪ੍ਰਸਿੱਧ
ਰੰਗਕਰਮੀ, ਉਜਾਗਰ ਸਿੰਘ ਅਤੇ ਕੁਲਜੀਤ ਸਿੰਘ ਦੋਵੇਂ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ, ਭੁਪਿੰਦਰ ਸਿੰਘ ਬਤਰਾ ਸਾਬਕਾ
ਸੰਪਾਦਕ ਪੱਤਰਕਾਰੀ ਵਿਭਾਗ ਪੰਜਾਬੀ ਯੂਨੀਵਰਸਿਟੀ, ਜਵਾਹਰ ਭੂਸ਼ਨ, ਸਤਿੰਦਰਮੋਹਨ ਸਿੰਘ ਅਤੇ ਪਰਮਜੀਤ ਸਿੰਘ ਪਰਵਾਨਾ ਤਿੰਨੋ
ਸੰਪਾਦਕ, ਲੋਕ ਸੰਪਰਕ, ਆਬਕਾਰੀ ਤੇ ਕਰ, ਭਾਸ਼ਾ ਅਤੇ ਸੈਨੀਟੇਸ਼ਨ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ।
ਸ੍ਰ.ਤਰਲੋਚਨ ਸਿੰਘ ਸਾਬਕਾ ਮੈਂਬਰ ਰਾਜ ਸਭਾ ਅਤੇ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਨੇ ਚਰਨਜੀਤ ਸਿੰਘ ਗਰੋਵਰ
ਰਾਹੀਂ ਸ਼ੋਕ ਸੰਦੇਸ਼ ਭੇਜਿਆ। ਉਨ੍ਹਾਂ ਅਵਤਾਰ ਸਿੰਘ ਦੇ ਪੱਤਰਕਾਰੀ ਵਿੱਚ ਪਾਏ ਯੋਗਦਾਨ ਦੀ ਪ੍ਰਸੰਸਾ ਕੀਤੀ। ਪਰਿਵਾਰ ਵੱਲੋਂ ਸਾਰਿਆਂ ਦਾ
ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਦੇ ਸਾਰੇ ਵਰਗਾਂ ਵਿੱਚੋਂ ਪੱਤਰਕਾਰ, ਸੰਪਾਦਕ, ਡਾਕਟਰ, ਵਕੀਲ, ਸਰਕਾਰੀ
ਅਧਿਕਾਰੀ ਤੇ ਕਰਮਚਾਰੀ ਅਤੇ ਸਮਾਜ ਸੇਵਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਤਸਵੀਰ: ਅਵਤਾਰ ਸਿੰਘ ਗ਼ੈਰਤ
ਉਜਾਗਰ ਸਿੰਘ

Have something to say? Post your comment

More From Article

6 ਸਤੰਬਰ 2024 ਦੇ ਅੰਕ ਲਈ ,ਸ਼ਹੀਦੀ ਦਿਨ ‘ਤੇ ਵਿਸ਼ੇਸ਼  ਸ਼ਹੀਦ ਭਾਈ ਭਾਗ ਸਿੰਘ ਭਿੱਖੀਵਿੰਡ

6 ਸਤੰਬਰ 2024 ਦੇ ਅੰਕ ਲਈ ,ਸ਼ਹੀਦੀ ਦਿਨ ‘ਤੇ ਵਿਸ਼ੇਸ਼ ਸ਼ਹੀਦ ਭਾਈ ਭਾਗ ਸਿੰਘ ਭਿੱਖੀਵਿੰਡ

ਪੰਥਕ ਰਾਜਨੀਤੀ ਦਾ ਨਵਾਂ ਅਧਿਆਇ

ਪੰਥਕ ਰਾਜਨੀਤੀ ਦਾ ਨਵਾਂ ਅਧਿਆਇ

ਸੰਜੀਵ ਸਿੰਘ ਸੈਣੀ ਦੀ ਪੁਸਤਕ ‘ਖ਼ੂਬਸੂਰਤ ਜ਼ਿੰਦਗੀ ਦਾ ਰਾਜ਼’ ਰਾਹ ਦਸੇਰਾ ਬਣੇਗੀ

ਸੰਜੀਵ ਸਿੰਘ ਸੈਣੀ ਦੀ ਪੁਸਤਕ ‘ਖ਼ੂਬਸੂਰਤ ਜ਼ਿੰਦਗੀ ਦਾ ਰਾਜ਼’ ਰਾਹ ਦਸੇਰਾ ਬਣੇਗੀ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ