Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਮੈਨੇਜਮੈਂਟ ਅਤੇ ਸਮੂਹ ਸਟਾਫ ਸ੍ਰੀ ਦਰਬਾਰ ਸਾਹਿਬ ਵਿਖੇ ਹੋਇਆ ਨਤਮਸਤਕ

April 11, 2024 05:20 PM


ਬਰਨਾਲਾ, 11 ਅਪ੍ਰੈਲ (ਬਘੇਲ ਸਿੰਘ ਧਾਲੀਵਾਲ)-ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਲੋਕ ਸੇਵਾ ਨੂੰ ਸਮਰਪਿਤ ਬਰਨਾਲਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਾਂਝਾ ਆਸਰਾ ਵੈਲਫੈਅਰ ਸੁਸਾਇਟੀ ਮੈਨੇਜਮੈਂਟ ਕਮੇਟੀ ਦੀ ਅਗਵਾਈ ਵਿੱਚ ਸਮੂਹ ਸਟਾਫ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ | ਇਸ ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸੰਘ ਝਲੂਰ ਅਤੇ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦੱਸਿਆ ਕਿ ਸਮੂਹ ਸਟਾਫ਼ ਵੱਲੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਕੇ ਜਿੱਥੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਗਿਆ,ਓਥੇ ਸਟਾਫ ਅਤੇ ਮੈਨੇਜਮੈਂਟ ਕਮੇਟੀ ਨੂੰ ਇਸ ਤਰ੍ਹਾਂ ਇਮਾਨਦਾਰੀ ਨਾਲ ਲੋਕ ਸੇਵਾ ਕਰਨ ਦੀ ਬਲ ਬੁੱਧੀ ਅਤੇ ਤਾਕਤ ਦੀ ਬਖਸ਼ਿਸ਼ ਲਈ ਅਰਦਾਸ ਬੇਨਤੀ ਕੀਤੀ ਗਈ | ਜ਼ਿਕਰਯੋਗ ਹੈ ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਲੰਬੇ ਸਮੇਂ ਤੋਂ ਲੋਕ ਸੇਵਾ ਨੂੰ ਸਮਰਪਤ ਇਕ ਕਲੀਨੀਕਲ ਲੈਬ ਚਲਾ ਰਹੀ ਹੈ , ਜਿਸ ਵਿਚ ਸਰਕਾਰੀ ਰੇਟਾਂ ਤੋਂ ਵੀ ਘੱਟ ਰੇਟਾਂ 'ਤੇ ਟੈਸਟ ਕੀਤੇ ਜਾਂਦੇ ਹਨ | ਜਿਥੇ ਸੈਂਕੜਿਆਂ ਦੀ ਗਿਣਤੀ 'ਚ ਮਰੀਜ ਆਪਣੇ ਟੈਸਟ ਕਰਵਾਉਂਦੇ ਹਨ | ਇਸ ਮੌਕੇ ਉਪਰੋਕਤ ਤੋਂ ਇਲਾਵਾ ਹਰਦੇਵ ਸਿੰਘ ਬਾਜਵਾ,ਜਸਪ੍ਰੀਤ ਜੱਸਾ, ਕੈਪਟਨ ਬੰਟੀ ਗਰੋਵਰ, ਦਿਨੇਸ਼ ਗੋਇਲ, ਨੀਟੂ ਅਹੂਜਾ, ਰਜਿੰਦਰ ਗੋਗੀ, ਕੁਲਤਾਰ ਸਿੰਘ, ਰਾਜਾ ਸਿੰਘ ਅਤੇ ਕਿ੍ਸ਼ਨ ਕੁਮਾਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜਰ ਸਨ |
ਫੋਟੋ-11ਬੀਐਨਐਲ-17

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ