Thursday, March 13, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਦਰਜਨ ਗੱਡੀਆਂ ਨੇ ਪਾਇਆ ਅੱਗ 'ਤੇ ਕਾਬੂ

July 16, 2024 05:04 PM

ਲੁਧਿਆਣਾ : ਸਾਉਣ ਦੇ ਪਹਿਲੇ ਮੀਂਹ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਉੱਥੇ ਹੀ ਮੰਗਲਵਾਰ ਦੁਪਹਿਰ ਬਾਅਦ ਤਾਜਪੁਰ ਰੋਡ ਇਲਾਕੇ ਦੀ ਇਕ ਫੈਕਟਰੀ ਨੂੰ ਅੱਗ ਲੱਗਣ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆl ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਫੈਕਟਰੀ 'ਚ ਹੋਏ ਸ਼ਾਰਟ ਸਰਕਟ ਤੋਂ ਬਾਅਦ ਵਾਪਰਿਆl ਅੱਗ 'ਤੇ ਕਾਬੂ ਪਾਉਣ ਲਈ ਲੁਧਿਆਣਾ ਦੇ ਵੱਖ-ਵੱਖ ਫਾਇਰ ਸਟੇਸ਼ਨਾਂ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾl ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾlਹਾਦਸਾ ਇਸ ਕਦਰ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਹੋਰ ਗੱਡੀਆਂ ਬੁਲਾਉਣੀਆਂ ਪਾਈਆਂ ਤੇ ਲਗਪਗ 30 ਤੋਂ ਜ਼ਿਆਦਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆl ਇਸ ਭਿਆਨਕ ਹਾਦਸੇ ਦੌਰਾਨ ਲੱਖਾਂ ਰੁਪਏ ਦਾ ਮਾਲ ਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ ਹੈ l ਹਾਦਸਾ ਇੰਨਾ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ 'ਚ ਲੈ ਲਿਆl ਪੁਲਿਸ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਇਸ ਸਾਰੇ ਮਾਮਲੇ ਦੀ ਪੜਤਾਲ ਵਿੱਚ ਜੁੱਟ ਗਏ ਹਨ l

Have something to say? Post your comment

More From Punjab

30 ਲੱਖ ਰੁਪਏ ਦੀ ਫਿਰੋਤੀ ਨਾ ਦੇਣ ’ਤੇ AAP ਸਰਪੰਚ ਉੱਪਰ ਚਲਾਈਆਂ ਗੋਲ਼਼ੀਆਂ, ਵਿਦੇਸ਼ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਸਮੇਤ ਚਾਰ ਨਾਮਜ਼ਦ

ਅੰਮ੍ਰਿਤਸਰ 'ਚ ਦਿਨ ਦਿਹਾੜੇ ਜਿਊਲਰ 'ਤੇ ਚੱਲੀਆਂ ਗੋਲੀਆਂ, ਇੰਝ ਜਾਨ ਬਚਾਉਣ 'ਚ ਰਿਹਾ ਸਫਲ

ਖਾਲਸਾ ਕਾਲਜ ਲੜਕੀਆਂ ਨੇ 11 ਸਾਲ ਬਾਅਦ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਜਿੱਤੀ

ਨਸ਼ੇ ਦੇ ਦੈਂਤ ਨੇ ਇਕ ਹੋਰ ਮਾਂ ਦੀ ਕੁੱਖ ਕੀਤੀ ਸੁੰਨੀ, ਖਾਲੀ ਪਲਾਟ ’ਚ ਮਿਲੀ ਨੌਜਵਾਨ ਦੀ ਲਾਸ਼, ਮਿਲੀਆਂ ਸਰਿੰਜਾਂ

 ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮਿਲੀ 54 ਦਿਨਾਂ ਦੀ ਛੁੱਟੀ, ਕੇਂਦਰ ਸਰਕਾਰ ਨੇ ਹਾਈ ਕੋਰਟ 'ਚ ਦਿੱਤੀ ਜਾਣਕਾਰੀ

ਜੰਮੂ-ਕਟੜਾ ਐਕਸਪ੍ਰੈਸ ਹਾਈਵੇ 'ਤੇ ਕਿਸਾਨਾਂ ਤੇ ਪੁਲਿਸ 'ਚ ਹੋਈ ਝੜਪ, ਲਾਠੀਚਾਰਜ ਦੌਰਾਨ 7 ਕਿਸਾਨ ਜ਼ਖਮੀ

5000 ਰੁਪਏ ਲਈ ਕੁਲਚਾ ਕਾਰੀਗਰ ਦਾ ਕਤਲ, ਰਣਜੀਤ ਐਵੇਨਿਊ ਦੇ ਕੂੜੇ ਦੇ ਡੰਪ ਨੇੜਿਓਂ ਮਿਲੀ ਲਾਸ਼

ਪਤੀ ਵੱਲੋਂ ਪਤਨੀ ਦਾ ਕਤਲ, ਚਰਿੱਤਰ ’ਤੇ ਕਰਦਾ ਸੀ ਸ਼ੱਕ, ਕਤਲ ਕਰਨ ਵਾਲਾ ਆਪਣੇ ਦੋ ਬੱਚਿਆਂ ਨੂੰ ਲੈ ਕੇ ਹੋਇਆ ਫਰਾਰ

FBI-ਵਾਂਟੇਡ ਭਾਰਤੀ ਮੂਲ ਦੇ ਡਰੱਗ ਲਾਰਡ ਸ਼ਾਨ ਭਿੰਡਰ ਲੁਧਿਆਣਾ ਤੋਂ ਗ੍ਰਿਫ਼ਤਾਰ, ਕੋਲੰਬੀਆ ਤੋਂ ਅਮਰੀਕਾ-ਕੈਨੇਡਾ ਤਕ ਕੋਕੀਨ ਦੀ ਕਰਦਾ ਸੀ ਤਸਕਰੀ