Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਫਿਰੋਜ਼ਪੁਰ 'ਚ ਪਾਸਟਰ ਮਾਮੇ ਦਾ ਘਿਨਾਉਣਾ ਕਾਰਾ ! ਪ੍ਰਭੂ ਦੀ ਬੰਦਗੀ ਦੇ ਨਾਂ 'ਤੇ ਭਾਣਜੀ ਨਾਲ ਕਰਦਾ ਰਿਹਾ ਜਬਰ ਜਨਾਹ

July 23, 2024 12:33 PM

ਜ਼ੀਰਾ: ਜ਼ਿਲ੍ਹੇ ਦੀ ਤਹਿਸੀਲ ਜ਼ੀਰਾ ਦਾ ਇਕ ਕਲਯੁਗੀ 'ਪਾਸਟਰ ਮਾਮਾ ' ਪ੍ਰਭੂ ਦੀ ਬੰਦਗੀ ਦੇ ਨਾਂ 'ਤੇ ਆਪਣੀ ਭਾਣਜੀ ਨੂੰ ਪਹਾੜਾਂ 'ਤੇ ਲੈ ਗਿਆ ਤੇ ਕਥਿਤ ਤੌਰ 'ਤੇ ਉਥੇ ਇਕ ਹੋਟਲ 'ਚ ਉਸ ਦਾ ਜਬਰ ਜਨਾਹ ਕਰਦਾ ਰਿਹਾ। ਇਸ ਸਬੰਧ ਵਿਚ ਥਾਣਾ ਸਦਰ ਜ਼ੀਰਾ ਪੁਲਿਸ ਨੇ ਉਕਤ ਲੜਕੀ ਦੇ ਪਾਸਟਰ ਮਾਮੇ ਖਿਲਾਫ 64 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜ੍ਹਤ ਲੜਕੀ ਨੇ ਦੱਸਿਆ ਕਿ ਉਸ ਦੀ ਮੰਮੀ ਦੀ ਭੂਆ ਦਾ ਲੜਕਾ ਲਖਵਿੰਦਰ ਸਿੰਘ ਜੋ ਉਸ ਦਾ ਰਿਸ਼ਤੇ ਵਿਚ ਮਾਮਾ ਲੱਗਦਾ ਹੈ, ਜੋ ਪਾਸਟਰ ਸੀ। ਉਹ ਤੇ ਉਸ ਦਾ ਮਾਮਾ ਪਹਿਲਾਂ ਵੀ ਅਕਸਰ ਹੀ ਬੰਦਗੀ ਲਈ ਇਕੱਠੇ ਜਾਂਦੇ ਸੀ।ਪੀੜਤ ਲੜਕੀ ਨੇ ਦੱਸਿਆ ਕਿ ਉਸ ਦੇ ਮਾਮੇ ਲਖਵਿੰਦਰ ਸਿੰਘ ਮਿਤੀ 15 ਜੁਲਾਈ 2024 ਨੂੰ ਉਸ ਨੂੰ ਬੰਦਗੀ ਲਈ ਘਰੋਂ ਲੈ ਗਿਆ, ਜੋ ਉਸ ਨੂੰ ਹਿਮਾਚਲ ਦੇ ਹੋਟਲ 'ਚ ਕਿਤੇ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਪੀੜਤਾ ਦੇ ਬਿਆਨਾਂ ’ਤੇ ਉਕਤ ਪਾਸਟਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ