Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਵਿਜੀਲੈਂਸ ਨੇ ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜੀਨੀਅਰ ਗ੍ਰਿਫਤਾਰ

July 24, 2024 01:37 PM

ਐੱਸਏਐੱਸ ਨਗਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿਚ ਬੇਨਿਯਮੀਆਂ ਕਰਨ ਦੇ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ 8 ਮਾਰਚ ਨੂੰ ਧੋਖਾਧੜੀ ਤੇ ਭ੍ਰਿਸ਼ਟਾਚਾਰ ਐਕਟ ਤਹਿਤ ਫਲਾਇੰਗ ਸਕੁਐਡ-1 ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਸੀ। ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕੀਤਾ, ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ