Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡੇਰਾ ਬਾਬਾ ਨਾਨਕ 'ਚ ਭਾਰਤੀ ਸਰਹੱਦ 'ਤੇ ਦਿਸਿਆ ਪਾਕਿਸਤਾਨੀ ਡਰੋਨ, ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ

July 25, 2024 12:13 PM

ਡੇਰਾ ਬਾਬਾ ਨਾਨਕ: ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਸ਼ਾਹਪੁਰ ਦੇ ਤਾਇਨਾਤ ਬੀਐਸਐਫ ਜਵਾਨਾਂ ਵਲੋਂ ਬੁੱਧਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ 'ਤੇ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗੇ ਗਏ। ਜਾਣਕਾਰੀ ਅਨੁਸਾਰ ਬੁੱਧਵਾਰ ਸਰਹੱਦ 'ਤੇ ਚੌਕਸ ਜਵਾਨਾਂ ਵੱਲੋਂ ਆਸਮਾਨ ਵਿੱਚ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰਦਿਆਂ ਵੇਖਿਆ। ਜਿੱਥੇ ਜਵਾਨਾਂ ਵੱਲੋਂ 16 ਦੇ ਕਰੀਬ ਫਾਇਰ 'ਤੇ ਇਕ ਰੋਸ਼ਨੀ ਵਾਲਾ ਬੰਬ ਦਾਗਿਆ ਗਿਆ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਵੀਰਵਾਰ ਤੜਕਸਾਰ ਤੋਂ ਬੀਐਸਐਫ ਤੇ ਪੁਲਿਸ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ