Tuesday, September 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

September 06, 2024 03:03 PM

 ਮਲੌਦ : ਪਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਔਰਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਵਾਂ ਦੇ 3 ਸਾਲਾਂ ਤੋਂ ਨਾਜਾਇਜ਼ ਸਬੰਧ ਦੱਸੇ ਜਾ ਰਹੇ ਹਨ। ਮ੍ਰਿਤਕਾ ਦੀ ਪਛਾਣ ਸਤਪਾਲ ਕੌਰ (37) ਵਾਸੀ ਸਿਆੜ ਵਜੋਂ ਹੋਈ ਹੈ। ਪਰਿਵਾਰ ਚਲਾਉਣ 'ਚ ਉਹ ਆਪਣੇ ਪਤੀ ਦੀ ਵੀ ਮਦਦ ਕਰਦੀ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਐਫਆਈਆਰ ਦਰਜ ਕਰਨ ਲਈ ਹੈ। ਇਸ ਦੇ ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਬਬਲੂ 1995 ਤੋਂ ਪਿੰਡ 'ਚ ਰਹਿ ਰਿਹਾ ਹੈ। ਉਹ ਮਕਾਨ ਮਾਲਕ ਲਈ ਕੰਮ ਕਰਦਾ ਸੀ। ਸਤਪਾਲ ਕੌਰ ਮਨਰੇਗਾ 'ਚ ਕੰਮ ਕਰਦੀ ਸੀ। ਦੋਵਾਂ ਦੀ ਜਾਣ-ਪਛਾਣ ਕਰੀਬ 3 ਸਾਲ ਪਹਿਲਾਂ ਹੋਈ ਸੀ ਜਿਸ ਕਾਰਨ ਬਬਲੂ ਕਦੇ-ਕਦਾਈਂ ਉਸ ਦੇ ਘਰ ਜਾਂਦਾ ਸੀ। ਦੋਵਾਂ ਵਿਚਾਲੇ ਪ੍ਰੇਮ ਸਬੰਧਾਂ ਦੀ ਵੀ ਚਰਚਾ ਹੈ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸੀ ਲੜਾਈ ਹੋ ਗਈ। ਸਤਪਾਲ ਕੌਰ ਨੇ ਵੀਰਵਾਰ ਰਾਤ ਕਰੀਬ 8 ਵਜੇ ਆਪਣੇ ਪਰਿਵਾਰ ਨਾਲ ਡਿਨਰ ਕੀਤਾ ਜਿਸ ਤੋਂ ਬਾਅਦ ਬਬਲੂ ਨੇ ਗੱਲ ਕਰਨ ਦੇ ਬਹਾਨੇ ਸਤਪਾਲ ਨੂੰ ਘਰੋਂ ਬਾਹਰ ਬੁਲਾ ਲਿਆ। ਪਿੰਡ ਦੀ ਸੁੰਨਸਾਨ ਥਾਂ ’ਤੇ ਸਤਪਾਲ ਕੌਰ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਸਤਪਾਲ ਦੇ ਪਤੀ ਰਾਜੂ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਪਿੰਡ ਦੇ ਸਾਬਕਾ ਸਰਪੰਚ ਨੇ ਉਸ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਸ ਦੀ ਪਤਨੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਰਾਜੂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮਾਮਲੇ ਵਿੱਚ ਪਾਇਲ ਦੇ ਡੀਐਸਪੀ ਦੀਪਕ ਰਾਏ ਨੇ ਕਿਹਾ ਕਿ ਜਲਦੀ ਹੀ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

Have something to say? Post your comment

More From Punjab

ਟੈਂਕਰਾਂ ’ਚੋਂ ਪੈਟਰੋਲ ਡੀਜਲ ਚੋਰੀ ਕਰਕੇ ਇੰਥਨੋਲ ਮਿਲਾਉਣ ਵਾਲੇ ਚਾਰ ਵਿਅਕਤੀ ਕਾਬੂ

ਟੈਂਕਰਾਂ ’ਚੋਂ ਪੈਟਰੋਲ ਡੀਜਲ ਚੋਰੀ ਕਰਕੇ ਇੰਥਨੋਲ ਮਿਲਾਉਣ ਵਾਲੇ ਚਾਰ ਵਿਅਕਤੀ ਕਾਬੂ

'ਰਵਨੀਤ ਬਿੱਟੂ ਅਹਿਸਾਨ ਫਰਾਮੋਸ਼ ਆਦਮੀ', ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

'ਰਵਨੀਤ ਬਿੱਟੂ ਅਹਿਸਾਨ ਫਰਾਮੋਸ਼ ਆਦਮੀ', ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

ਧਮਾਕੇ ਮਗਰੋਂ ਹੈਪੀ ਪਸ਼ੀਆਂ ਨੇ ਟਾਰਗੇਟ ਪੂਰਾ ਕਰਨ ਵਾਲਿਆਂ ਤੋਂ ਬਣਾ ਲਈ ਸੀ ਦੂਰੀ, ਮੁਲਜ਼ਮ ਰੋਹਨ ਤੇ ਵਿਸ਼ਾਲ ਨੇ ਖੋਲ੍ਹੇ ਭੇਦ

ਧਮਾਕੇ ਮਗਰੋਂ ਹੈਪੀ ਪਸ਼ੀਆਂ ਨੇ ਟਾਰਗੇਟ ਪੂਰਾ ਕਰਨ ਵਾਲਿਆਂ ਤੋਂ ਬਣਾ ਲਈ ਸੀ ਦੂਰੀ, ਮੁਲਜ਼ਮ ਰੋਹਨ ਤੇ ਵਿਸ਼ਾਲ ਨੇ ਖੋਲ੍ਹੇ ਭੇਦ

ਜ਼ੀਰਕਪੁਰ 'ਚ ਫਲੈਟ ਦਿਵਾਉਣ ਬਹਾਨੇ ਤਿੰਨ ਜਣਿਆਂ ਨਾਲ ਕਰੋੜਾਂ ਦੀ ਠੱਗੀ, ਪੰਜ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਜ਼ੀਰਕਪੁਰ 'ਚ ਫਲੈਟ ਦਿਵਾਉਣ ਬਹਾਨੇ ਤਿੰਨ ਜਣਿਆਂ ਨਾਲ ਕਰੋੜਾਂ ਦੀ ਠੱਗੀ, ਪੰਜ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸੱਤਾ ਧਿਰ ਨੂੰ ਜਬਰਦਸਤ ਝਟਕਾ, ਹਾਈਕੋਰਟ ਨੇ ਗੁਰਜੀਤ ਸਿੰਘ  ਰਾਮਣਵਾਸੀਆ ਨੂੰ ਹੀ ਮੰਨਿਆ ਪ੍ਰਧਾਨ---  ਪਰਮਾਤਮਾ ਦੇ ਘਰ ਦੇਰ ਹੈ ਅੰਧੇਰ ਨਹੀ, ਫੈਸਲੇ ਨੇ ਵੀ ਸੱਚ ਝੂਠ ਦਾ ਨਿਤਾਰਾ ਕਰ ਦਿੱਤਾ ਹੈ-ਗੁਰਜੀਤ ਸਿੰਘ ਔਲਖ 

ਸੱਤਾ ਧਿਰ ਨੂੰ ਜਬਰਦਸਤ ਝਟਕਾ, ਹਾਈਕੋਰਟ ਨੇ ਗੁਰਜੀਤ ਸਿੰਘ  ਰਾਮਣਵਾਸੀਆ ਨੂੰ ਹੀ ਮੰਨਿਆ ਪ੍ਰਧਾਨ--- ਪਰਮਾਤਮਾ ਦੇ ਘਰ ਦੇਰ ਹੈ ਅੰਧੇਰ ਨਹੀ, ਫੈਸਲੇ ਨੇ ਵੀ ਸੱਚ ਝੂਠ ਦਾ ਨਿਤਾਰਾ ਕਰ ਦਿੱਤਾ ਹੈ-ਗੁਰਜੀਤ ਸਿੰਘ ਔਲਖ 

ਜਮਹੂਰੀਅਤ ਬਹਾਲ ਮੁਜ਼ਾਹਰੇ ਦੇ ਸਮੇਂ ਮਾਨਯੋਗ ਗੁਰਜੰਟ ਸਿੰਘ ਕੱਟੂ ਜੀ, ਪ੍ਰੋ ਮਹਿੰਦਰਪਾਲ ਸਿੰਘ ਜੀ ਅਤੇ ਅੰਮ੍ਰਿਤਪਾਲ ਸਿੰਘ ਸੰਧਰਾ ਜੀ ਨੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜੀ ਦੀ ਕਿਤਾਬ “ਸੰਘਰਸ਼ ਦਾ ਦੌਰ” ਦੀ ਕੀਤੀ ਸਰਾਹਣਾ

ਜਮਹੂਰੀਅਤ ਬਹਾਲ ਮੁਜ਼ਾਹਰੇ ਦੇ ਸਮੇਂ ਮਾਨਯੋਗ ਗੁਰਜੰਟ ਸਿੰਘ ਕੱਟੂ ਜੀ, ਪ੍ਰੋ ਮਹਿੰਦਰਪਾਲ ਸਿੰਘ ਜੀ ਅਤੇ ਅੰਮ੍ਰਿਤਪਾਲ ਸਿੰਘ ਸੰਧਰਾ ਜੀ ਨੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜੀ ਦੀ ਕਿਤਾਬ “ਸੰਘਰਸ਼ ਦਾ ਦੌਰ” ਦੀ ਕੀਤੀ ਸਰਾਹਣਾ

38 ਸਾਲਾ ਨੌਜਵਾਨ ਨੇ ਲਾਇਸੈਂਸੀ ਅਸਲੇ ਨਾਲ ਖ਼ੁਦ ਨੂੰ ਮਾਰੀ ਗੋਲ਼ੀ

38 ਸਾਲਾ ਨੌਜਵਾਨ ਨੇ ਲਾਇਸੈਂਸੀ ਅਸਲੇ ਨਾਲ ਖ਼ੁਦ ਨੂੰ ਮਾਰੀ ਗੋਲ਼ੀ

ਸੁਪਰੀਮ ਕੋਰਟ ਦੇ ਜ਼ਮਾਨਤੀ ਫੈਸਲੇ ਨੇ ਸਾਬਤ ਕੀਤਾ ਕੇਜਰੀਵਾਲ ਦੀ ਗ੍ਰਿਫਤਾਰੀ BJP ਦੀ ਸਾਜ਼ਿਸ਼ ਸੀ - AAP

ਸੁਪਰੀਮ ਕੋਰਟ ਦੇ ਜ਼ਮਾਨਤੀ ਫੈਸਲੇ ਨੇ ਸਾਬਤ ਕੀਤਾ ਕੇਜਰੀਵਾਲ ਦੀ ਗ੍ਰਿਫਤਾਰੀ BJP ਦੀ ਸਾਜ਼ਿਸ਼ ਸੀ - AAP

ਅੱਤਵਾਦੀ ਹੈਪੀ ਦੇ ਗੁਰਦਾਸਪੁਰ, ਅਜਨਾਲਾ ਤੇ ਰਮਦਾਸ 'ਚ 35 ਤੋਂ ਵੱਧ ਗੁਰਗੇ ਸਰਗਰਮ, ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਦਿੰਦੇ ਹਨ ਅੰਜਾਮ

ਅੱਤਵਾਦੀ ਹੈਪੀ ਦੇ ਗੁਰਦਾਸਪੁਰ, ਅਜਨਾਲਾ ਤੇ ਰਮਦਾਸ 'ਚ 35 ਤੋਂ ਵੱਧ ਗੁਰਗੇ ਸਰਗਰਮ, ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਦਿੰਦੇ ਹਨ ਅੰਜਾਮ

ਏਡਿਡ ਸਕੂਲ ਦੇ ਅਨਏਡਿਡ ਸਟਾਫ ਨੇ CM Mann ਦੀ ਕੋਠੀ ਅੱਗੇ ਕੀਤੀ ਰੈਲੀ, Police ਨੇ ਸੜਕ ਦੇ ਦੋਵੇਂ ਪਾਸੇ ਲਾਏ ਬੈਰੀਕੇਡ

ਏਡਿਡ ਸਕੂਲ ਦੇ ਅਨਏਡਿਡ ਸਟਾਫ ਨੇ CM Mann ਦੀ ਕੋਠੀ ਅੱਗੇ ਕੀਤੀ ਰੈਲੀ, Police ਨੇ ਸੜਕ ਦੇ ਦੋਵੇਂ ਪਾਸੇ ਲਾਏ ਬੈਰੀਕੇਡ