Tuesday, September 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

September 07, 2024 02:17 PM

ਫਿਰੋਜ਼ਪੁਰ : ਫਿਰੋਜ਼ਪੁਰ ਤੀਹਰੇ ਕਤਲਕਾਂਡ (Triple Murder in Ferozepur) ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗਿਰਫ਼ਤਾਰ ਕਰ ਲਏ ਗਏ ਹਨ। ਜਾਣਕਾਰੀ ਮੁਤਾਬਕ ਸ੍ਰੀ ਹਜ਼ੂਰ ਸਾਹਿਬ (Sri Hazoor Sahib) ਜਾ ਰਹੇ ਸਾਰੇ ਇਹ ਸੱਤ ਮੁਲਜ਼ਮ ਮੁੰਬਈ-ਨਾਗਪੁਰ ਐਕਸਪ੍ਰੈਸਵੇਅ ਤੋਂ ਕਾਬੂ ਕੀਤੇ ਗਏ ਹਨ। ਸੂਤਰਾਂ ਮੁਤਾਬਿਕ ਪੰਜਾਬ ਪੁਲਿਸ (Punjab Police) ਦੇ ਮੁਕਾਬਲੇ ਤੋਂ ਡਰਦਿਆਂ ਇਹ ਖ਼ੁਦ ਹੀ ਮਹਾਰਾਸ਼ਟਰ ਪੁਲਿਸ (Maharashtra Police) ਦੇ ਹੱਥੇ ਚੜ੍ਹ ਗਏ।ਜ਼ਿਕਰਯੋਗ ਹੈ ਕਿ ਕੰਬੋਜ ਨਗਰ ਇਲਾਕੇ ’ਚ ਬੀਤੇ ਮੰਗਲਵਾਰ ਨੂੰ ਦਿਨਦਿਹਾੜੇ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਹਮਲਾਵਰਾਂ ਨੇ ਇਕ ਕਾਰ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਜਿਸ ਵਿਚ ਚਚੇਰੇ ਭੈਣ-ਭਰਾ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ।

Have something to say? Post your comment

More From Punjab

ਟੈਂਕਰਾਂ ’ਚੋਂ ਪੈਟਰੋਲ ਡੀਜਲ ਚੋਰੀ ਕਰਕੇ ਇੰਥਨੋਲ ਮਿਲਾਉਣ ਵਾਲੇ ਚਾਰ ਵਿਅਕਤੀ ਕਾਬੂ

'ਰਵਨੀਤ ਬਿੱਟੂ ਅਹਿਸਾਨ ਫਰਾਮੋਸ਼ ਆਦਮੀ', ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

ਧਮਾਕੇ ਮਗਰੋਂ ਹੈਪੀ ਪਸ਼ੀਆਂ ਨੇ ਟਾਰਗੇਟ ਪੂਰਾ ਕਰਨ ਵਾਲਿਆਂ ਤੋਂ ਬਣਾ ਲਈ ਸੀ ਦੂਰੀ, ਮੁਲਜ਼ਮ ਰੋਹਨ ਤੇ ਵਿਸ਼ਾਲ ਨੇ ਖੋਲ੍ਹੇ ਭੇਦ

ਜ਼ੀਰਕਪੁਰ 'ਚ ਫਲੈਟ ਦਿਵਾਉਣ ਬਹਾਨੇ ਤਿੰਨ ਜਣਿਆਂ ਨਾਲ ਕਰੋੜਾਂ ਦੀ ਠੱਗੀ, ਪੰਜ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸੱਤਾ ਧਿਰ ਨੂੰ ਜਬਰਦਸਤ ਝਟਕਾ, ਹਾਈਕੋਰਟ ਨੇ ਗੁਰਜੀਤ ਸਿੰਘ  ਰਾਮਣਵਾਸੀਆ ਨੂੰ ਹੀ ਮੰਨਿਆ ਪ੍ਰਧਾਨ---  ਪਰਮਾਤਮਾ ਦੇ ਘਰ ਦੇਰ ਹੈ ਅੰਧੇਰ ਨਹੀ, ਫੈਸਲੇ ਨੇ ਵੀ ਸੱਚ ਝੂਠ ਦਾ ਨਿਤਾਰਾ ਕਰ ਦਿੱਤਾ ਹੈ-ਗੁਰਜੀਤ ਸਿੰਘ ਔਲਖ 

ਜਮਹੂਰੀਅਤ ਬਹਾਲ ਮੁਜ਼ਾਹਰੇ ਦੇ ਸਮੇਂ ਮਾਨਯੋਗ ਗੁਰਜੰਟ ਸਿੰਘ ਕੱਟੂ ਜੀ, ਪ੍ਰੋ ਮਹਿੰਦਰਪਾਲ ਸਿੰਘ ਜੀ ਅਤੇ ਅੰਮ੍ਰਿਤਪਾਲ ਸਿੰਘ ਸੰਧਰਾ ਜੀ ਨੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜੀ ਦੀ ਕਿਤਾਬ “ਸੰਘਰਸ਼ ਦਾ ਦੌਰ” ਦੀ ਕੀਤੀ ਸਰਾਹਣਾ

38 ਸਾਲਾ ਨੌਜਵਾਨ ਨੇ ਲਾਇਸੈਂਸੀ ਅਸਲੇ ਨਾਲ ਖ਼ੁਦ ਨੂੰ ਮਾਰੀ ਗੋਲ਼ੀ

ਸੁਪਰੀਮ ਕੋਰਟ ਦੇ ਜ਼ਮਾਨਤੀ ਫੈਸਲੇ ਨੇ ਸਾਬਤ ਕੀਤਾ ਕੇਜਰੀਵਾਲ ਦੀ ਗ੍ਰਿਫਤਾਰੀ BJP ਦੀ ਸਾਜ਼ਿਸ਼ ਸੀ - AAP

ਅੱਤਵਾਦੀ ਹੈਪੀ ਦੇ ਗੁਰਦਾਸਪੁਰ, ਅਜਨਾਲਾ ਤੇ ਰਮਦਾਸ 'ਚ 35 ਤੋਂ ਵੱਧ ਗੁਰਗੇ ਸਰਗਰਮ, ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਦਿੰਦੇ ਹਨ ਅੰਜਾਮ

ਏਡਿਡ ਸਕੂਲ ਦੇ ਅਨਏਡਿਡ ਸਟਾਫ ਨੇ CM Mann ਦੀ ਕੋਠੀ ਅੱਗੇ ਕੀਤੀ ਰੈਲੀ, Police ਨੇ ਸੜਕ ਦੇ ਦੋਵੇਂ ਪਾਸੇ ਲਾਏ ਬੈਰੀਕੇਡ