Tuesday, September 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

September 07, 2024 02:31 PM

ਪਠਾਨਕੋਟ : ਸ਼ਨੀਵਾਰ ਸਵੇਰੇ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਹਿਮਾਚਲ ਟਰਾਂਸਪੋਰਟ ਦੀ ਬੱਸ ਪਲਟ ਗਈ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਪਠਾਨਕੋਟ ਤੋਂ 13 ਕਿਲੋਮੀਟਰ ਦੂਰ ਪਿੰਡ ਬਾਗਰ ਨੇੜੇ ਵਾਪਰਿਆ। ਮਿ੍ਤਕ ਦੀ ਪਹਿਚਾਣ ਰਜਿੰਦਰ ਸਿੰਘ ਪੁੱਤਰ ਹਰਬੀਰ ਸਿੰਘ ਉਮਰ 20 ਸਾਲ ਵਾਸੀ ਖਜਾਰੀਆ ਬਿਆਸ ਵਜੋਂ ਹੋਈ ਹੈ | ਥਾਣਾ ਮਾਮੂਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ 'ਚ ਕਰੀਬ ਇਕ ਦਰਜਨ ਲੋਕ ਜ਼ਖਮੀ ਵੀ ਹੋਏ ਹਨ। ਜਾਣਕਾਰੀ ਅਨੁਸਾਰ ਇਹ ਬੱਸ ਚੰਬਾ ਤੋਂ ਅੰਮ੍ਰਿਤਸਰ ਜਾ ਰਹੀ ਸੀ, ਜਿਸ ਵਿੱਚ 45 ਦੇ ਕਰੀਬ ਸਵਾਰੀਆਂ ਸਵਾਰ ਸਨ, ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਸ ਪਿੰਡ ਬਾਗਰ ਨੇੜੇ ਪੁੱਜੀ ਤਾਂ ਡਰਾਈਵਰ ਨੂੰ ਨੀਂਦ ਆ ਗਈ। ਜਿਸ ਕਾਰਨ ਡਰਾਈਵਰ ਸੰਤੁਲਨ ਗੁਆ ਬੈਠਾ ਅਤੇ ਬੱਸ ਪਲਟ ਗਈ। ਜਿਸ ਕਾਰਨ ਬੱਸ ਵਿੱਚ ਬੈਠੀਆਂ ਸਵਾਰੀਆਂ ਵਿੱਚ ਹਫੜਾ-ਦਫੜੀ ਮੱਚ ਗਈ। ਇਸ ਘਟਨਾ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਲਿਆਂਦਾ ਗਿਆ ਹੈ।

Have something to say? Post your comment

More From Punjab

ਟੈਂਕਰਾਂ ’ਚੋਂ ਪੈਟਰੋਲ ਡੀਜਲ ਚੋਰੀ ਕਰਕੇ ਇੰਥਨੋਲ ਮਿਲਾਉਣ ਵਾਲੇ ਚਾਰ ਵਿਅਕਤੀ ਕਾਬੂ

'ਰਵਨੀਤ ਬਿੱਟੂ ਅਹਿਸਾਨ ਫਰਾਮੋਸ਼ ਆਦਮੀ', ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

ਧਮਾਕੇ ਮਗਰੋਂ ਹੈਪੀ ਪਸ਼ੀਆਂ ਨੇ ਟਾਰਗੇਟ ਪੂਰਾ ਕਰਨ ਵਾਲਿਆਂ ਤੋਂ ਬਣਾ ਲਈ ਸੀ ਦੂਰੀ, ਮੁਲਜ਼ਮ ਰੋਹਨ ਤੇ ਵਿਸ਼ਾਲ ਨੇ ਖੋਲ੍ਹੇ ਭੇਦ

ਜ਼ੀਰਕਪੁਰ 'ਚ ਫਲੈਟ ਦਿਵਾਉਣ ਬਹਾਨੇ ਤਿੰਨ ਜਣਿਆਂ ਨਾਲ ਕਰੋੜਾਂ ਦੀ ਠੱਗੀ, ਪੰਜ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸੱਤਾ ਧਿਰ ਨੂੰ ਜਬਰਦਸਤ ਝਟਕਾ, ਹਾਈਕੋਰਟ ਨੇ ਗੁਰਜੀਤ ਸਿੰਘ  ਰਾਮਣਵਾਸੀਆ ਨੂੰ ਹੀ ਮੰਨਿਆ ਪ੍ਰਧਾਨ---  ਪਰਮਾਤਮਾ ਦੇ ਘਰ ਦੇਰ ਹੈ ਅੰਧੇਰ ਨਹੀ, ਫੈਸਲੇ ਨੇ ਵੀ ਸੱਚ ਝੂਠ ਦਾ ਨਿਤਾਰਾ ਕਰ ਦਿੱਤਾ ਹੈ-ਗੁਰਜੀਤ ਸਿੰਘ ਔਲਖ 

ਜਮਹੂਰੀਅਤ ਬਹਾਲ ਮੁਜ਼ਾਹਰੇ ਦੇ ਸਮੇਂ ਮਾਨਯੋਗ ਗੁਰਜੰਟ ਸਿੰਘ ਕੱਟੂ ਜੀ, ਪ੍ਰੋ ਮਹਿੰਦਰਪਾਲ ਸਿੰਘ ਜੀ ਅਤੇ ਅੰਮ੍ਰਿਤਪਾਲ ਸਿੰਘ ਸੰਧਰਾ ਜੀ ਨੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜੀ ਦੀ ਕਿਤਾਬ “ਸੰਘਰਸ਼ ਦਾ ਦੌਰ” ਦੀ ਕੀਤੀ ਸਰਾਹਣਾ

38 ਸਾਲਾ ਨੌਜਵਾਨ ਨੇ ਲਾਇਸੈਂਸੀ ਅਸਲੇ ਨਾਲ ਖ਼ੁਦ ਨੂੰ ਮਾਰੀ ਗੋਲ਼ੀ

ਸੁਪਰੀਮ ਕੋਰਟ ਦੇ ਜ਼ਮਾਨਤੀ ਫੈਸਲੇ ਨੇ ਸਾਬਤ ਕੀਤਾ ਕੇਜਰੀਵਾਲ ਦੀ ਗ੍ਰਿਫਤਾਰੀ BJP ਦੀ ਸਾਜ਼ਿਸ਼ ਸੀ - AAP

ਅੱਤਵਾਦੀ ਹੈਪੀ ਦੇ ਗੁਰਦਾਸਪੁਰ, ਅਜਨਾਲਾ ਤੇ ਰਮਦਾਸ 'ਚ 35 ਤੋਂ ਵੱਧ ਗੁਰਗੇ ਸਰਗਰਮ, ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਦਿੰਦੇ ਹਨ ਅੰਜਾਮ

ਏਡਿਡ ਸਕੂਲ ਦੇ ਅਨਏਡਿਡ ਸਟਾਫ ਨੇ CM Mann ਦੀ ਕੋਠੀ ਅੱਗੇ ਕੀਤੀ ਰੈਲੀ, Police ਨੇ ਸੜਕ ਦੇ ਦੋਵੇਂ ਪਾਸੇ ਲਾਏ ਬੈਰੀਕੇਡ