Tuesday, September 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

September 07, 2024 03:31 PM

ਲੁਧਿਆਣਾ : ਜਣੇਪੇ ਤੋਂ ਬਾਅਦ ਹਾਲਤ ਵਿਗੜਣ ਕਾਰਨ ਜਬਰ ਜਨਾਹ ਪੀੜਤ ਨਬਾਲਗ ਲੜਕੀ ਦੀ ਮੌਤ ਹੋ ਗਈ l ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ l ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਬਿਕਰਮ ਦੇ ਖਿਲਾਫ ਜਬਰ ਜਨਾਹ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਤਕਰੀਬਨ ਇਕ ਸਾਲ ਪਹਿਲੋਂ ਨਬਾਲਗ ਲੜਕੀ ਦਾ ਰਿਸ਼ਤੇਦਾਰ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਬਿਹਾਰ ਲੈ ਗਿਆ ਸੀ l ਬਿਹਾਰ ਵਿੱਚ ਲੜਕੀ ਗਰਭਵਤੀ ਹੋ ਗਈ l ਮੁਲਜ਼ਮ ਟਰੇਨ ਵਿੱਚ ਸਵਾਰ ਹੋ ਕੇ ਲੜਕੀ ਨੂੰ ਲੈ ਕੇ ਵਾਪਸ ਲੁਧਿਆਣਾ ਆ ਰਿਹਾ ਸੀ। ਇਸੇ ਦੌਰਾਨ ਸੋਨੀਪਤ ਦੇ ਲਾਗੇ ਉਸਦੀ ਹਾਲਤ ਵਿਗੜ ਗਈ l ਲੜਕੀ ਨੂੰ ਉਥੋਂ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਨੇ ਇੱਕ ਬੇਟੇ ਨੂੰ ਜਨਮ ਦਿੱਤਾ l ਜਣੇਪੇ ਤੋਂ ਬਾਅਦ ਲੜਕੀ ਦੀ ਹਾਲਤ ਵਿਗੜ ਗਈ ਅਤੇ ਉਸਨੇ ਦਮ ਤੋੜ ਦਿੱਤਾ l ਨਬਾਲਗ ਬੱਚੀ ਦੇ ਭਰਾ ਦਾ ਕਹਿਣਾ ਹੈ ਕਿ ਬਿਕਰਮ ਉਸਦੀ 13 ਸਾਲ ਦੀ ਨਾਬਾਲਗ ਭੈਣ ਨੂੰ ਇੱਕ ਸਾਲ ਪਹਿਲੋਂ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ l ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਉਸਦੇ ਜੀਜੇ ਦਾ ਭਰਾ ਹੈ l ਸੋਨੀਪਤ ਦੇ ਹਸਪਤਾਲ ਵਿੱਚ ਉਸ ਦੀ ਨਾਰਮਲ ਡਿਲੀਵਰੀ ਹੋਈ ਸੀ l1 ਸਤੰਬਰ ਨੂੰ ਉਹ ਲੁਧਿਆਣਾ ਵਾਪਸ ਆ ਰਹੇ ਸਨ ਕਿ ਰਸਤੇ ਵਿੱਚ ਲੜਕੀ ਦੀ ਤਬੀਅਤ ਖਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ l ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਜਬਰ ਜਨਾਹ ਅਤੇ ਪੋਕਸੋ ਐਕਟ ਸਮੇਤ ਕਈ ਹੋਰ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਮੁਲਜ਼ਮ ਬਿਕਰਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ l

Have something to say? Post your comment

More From Punjab

ਟੈਂਕਰਾਂ ’ਚੋਂ ਪੈਟਰੋਲ ਡੀਜਲ ਚੋਰੀ ਕਰਕੇ ਇੰਥਨੋਲ ਮਿਲਾਉਣ ਵਾਲੇ ਚਾਰ ਵਿਅਕਤੀ ਕਾਬੂ

'ਰਵਨੀਤ ਬਿੱਟੂ ਅਹਿਸਾਨ ਫਰਾਮੋਸ਼ ਆਦਮੀ', ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

ਧਮਾਕੇ ਮਗਰੋਂ ਹੈਪੀ ਪਸ਼ੀਆਂ ਨੇ ਟਾਰਗੇਟ ਪੂਰਾ ਕਰਨ ਵਾਲਿਆਂ ਤੋਂ ਬਣਾ ਲਈ ਸੀ ਦੂਰੀ, ਮੁਲਜ਼ਮ ਰੋਹਨ ਤੇ ਵਿਸ਼ਾਲ ਨੇ ਖੋਲ੍ਹੇ ਭੇਦ

ਜ਼ੀਰਕਪੁਰ 'ਚ ਫਲੈਟ ਦਿਵਾਉਣ ਬਹਾਨੇ ਤਿੰਨ ਜਣਿਆਂ ਨਾਲ ਕਰੋੜਾਂ ਦੀ ਠੱਗੀ, ਪੰਜ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸੱਤਾ ਧਿਰ ਨੂੰ ਜਬਰਦਸਤ ਝਟਕਾ, ਹਾਈਕੋਰਟ ਨੇ ਗੁਰਜੀਤ ਸਿੰਘ  ਰਾਮਣਵਾਸੀਆ ਨੂੰ ਹੀ ਮੰਨਿਆ ਪ੍ਰਧਾਨ---  ਪਰਮਾਤਮਾ ਦੇ ਘਰ ਦੇਰ ਹੈ ਅੰਧੇਰ ਨਹੀ, ਫੈਸਲੇ ਨੇ ਵੀ ਸੱਚ ਝੂਠ ਦਾ ਨਿਤਾਰਾ ਕਰ ਦਿੱਤਾ ਹੈ-ਗੁਰਜੀਤ ਸਿੰਘ ਔਲਖ 

ਜਮਹੂਰੀਅਤ ਬਹਾਲ ਮੁਜ਼ਾਹਰੇ ਦੇ ਸਮੇਂ ਮਾਨਯੋਗ ਗੁਰਜੰਟ ਸਿੰਘ ਕੱਟੂ ਜੀ, ਪ੍ਰੋ ਮਹਿੰਦਰਪਾਲ ਸਿੰਘ ਜੀ ਅਤੇ ਅੰਮ੍ਰਿਤਪਾਲ ਸਿੰਘ ਸੰਧਰਾ ਜੀ ਨੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜੀ ਦੀ ਕਿਤਾਬ “ਸੰਘਰਸ਼ ਦਾ ਦੌਰ” ਦੀ ਕੀਤੀ ਸਰਾਹਣਾ

38 ਸਾਲਾ ਨੌਜਵਾਨ ਨੇ ਲਾਇਸੈਂਸੀ ਅਸਲੇ ਨਾਲ ਖ਼ੁਦ ਨੂੰ ਮਾਰੀ ਗੋਲ਼ੀ

ਸੁਪਰੀਮ ਕੋਰਟ ਦੇ ਜ਼ਮਾਨਤੀ ਫੈਸਲੇ ਨੇ ਸਾਬਤ ਕੀਤਾ ਕੇਜਰੀਵਾਲ ਦੀ ਗ੍ਰਿਫਤਾਰੀ BJP ਦੀ ਸਾਜ਼ਿਸ਼ ਸੀ - AAP

ਅੱਤਵਾਦੀ ਹੈਪੀ ਦੇ ਗੁਰਦਾਸਪੁਰ, ਅਜਨਾਲਾ ਤੇ ਰਮਦਾਸ 'ਚ 35 ਤੋਂ ਵੱਧ ਗੁਰਗੇ ਸਰਗਰਮ, ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਦਿੰਦੇ ਹਨ ਅੰਜਾਮ

ਏਡਿਡ ਸਕੂਲ ਦੇ ਅਨਏਡਿਡ ਸਟਾਫ ਨੇ CM Mann ਦੀ ਕੋਠੀ ਅੱਗੇ ਕੀਤੀ ਰੈਲੀ, Police ਨੇ ਸੜਕ ਦੇ ਦੋਵੇਂ ਪਾਸੇ ਲਾਏ ਬੈਰੀਕੇਡ