Wednesday, January 15, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੁਪਰੀਮ ਕੋਰਟ ਦੇ ਜ਼ਮਾਨਤੀ ਫੈਸਲੇ ਨੇ ਸਾਬਤ ਕੀਤਾ ਕੇਜਰੀਵਾਲ ਦੀ ਗ੍ਰਿਫਤਾਰੀ BJP ਦੀ ਸਾਜ਼ਿਸ਼ ਸੀ - AAP

September 15, 2024 03:52 PM

ਚੰਡੀਗੜ੍ਹ: ‘ਆਪ’ (AAP) ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ(Kejriwal) ਦੀ ਗ੍ਰਿਫਤਾਰੀ ਭਾਰਤੀ ਜਨਤਾ ਪਾਰਟੀ ਅਤੇ ਖਾਸ ਕਰਕੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit shah)ਦੀ ਸਾਜ਼ਿਸ਼ ਸੀ। ਇਹ ਗੱਲ ਸੁਪਰੀਮ ਕੋਰਟ(Supreme Court) ਵਲੋਂ ਕੇਜਰੀਵਾਲ ਨੂੰ ਦਿੱਤੀ ਜ਼ਮਾਨਤੀ ਫੈਸਲੇ ਨੇ ਸੱਚ ਸਾਬਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ(SC) ਨੇ ਆਪਣੇ ਫੈਸਲੇ ਵਿਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਸੀਬੀਆਈ 22 ਮਹੀਨੇ ਚੁੱਪ ਰਹੀ, ਫਿਰ ਈਡੀ ਕੇਸ ਵਿਚ ਜ਼ਮਾਨਤ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੀ ਲੋੜ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਸੀਬੀਆਈ(CBI) ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਵਾਜਬ ਸੀ। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਪੱਖਪਾਤੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ 'ਤੇ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਹ ਉਨ੍ਹਾਂ ਦੇ ਮੰਤਰਾਲੇ ਅਧੀਨ ਹੈ। ਉਨ੍ਹਾਂ ਨੇ ਜਾਂਚ ਏਜੰਸੀ ਦੀ ਗੈਰ-ਸੰਵਿਧਾਨਕ ਅਤੇ ਗੈਰ-ਵਾਜਬ ਤਰੀਕੇ ਨਾਲ ਦੁਰਵਰਤੋਂ ਕੀਤੀ ਅਤੇ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ।ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਪਿੱਛੇ ਭਾਜਪਾ ਦਾ ਮਕਸਦ ਆਮ ਆਦਮੀ ਪਾਰਟੀ(AAP) ਨੂੰ ਤੋੜਨਾ ਸੀ, ਪਰ ਉਹ ਇਸ ਵਿਚ ਅਸਫਲ ਰਹੀ। ਸਾਡੇ ਨੇਤਾ, ਵਿਧਾਇਕ ਅਤੇ ਸੰਸਦ ਮੈਂਬਰ ਸਾਰੇ ਇਕਜੁੱਟ ਰਹੇ ਅਤੇ ਭਾਜਪਾ ਦੀ ਸਾਜ਼ਿਸ਼ ਦਾ ਸ਼ਿਕਾਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸੱਚ ਨੂੰ ਜ਼ਿਆਦਾ ਦੇਰ ਤੱਕ ਦਬਾਇਆ ਨਹੀਂ ਜਾ ਸਕਦਾ। ਕੇਜਰੀਵਾਲ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ ਹੈ।

Have something to say? Post your comment

More From Punjab

ਸੀ,ਆਈ,ਏ, ਖੰਨਾ ਇੰਸਪੈਕਟਰ ਅਮਨਦੀਪ ਸਿੰਘ ਚੌਹਾਨ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ - ਡਾਕਟਰ ਖੇੜਾ

ਸੀ,ਆਈ,ਏ, ਖੰਨਾ ਇੰਸਪੈਕਟਰ ਅਮਨਦੀਪ ਸਿੰਘ ਚੌਹਾਨ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ - ਡਾਕਟਰ ਖੇੜਾ

 ਫਾਜ਼ਿਲਕਾ 'ਚ ਲੁੱਟ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਲੁਟੇਰੇ, ਬਜ਼ੁਰਗ ਔਰਤ ਦੀ ਮੌਤ

ਫਾਜ਼ਿਲਕਾ 'ਚ ਲੁੱਟ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਲੁਟੇਰੇ, ਬਜ਼ੁਰਗ ਔਰਤ ਦੀ ਮੌਤ

ਇੰਟਰਨੈੱਟ ਮੀਡੀਆ 'ਤੇ ਰੀਲਾਂ ਪਾ ਕੇ ਵਿਊ ਵਧਾਉਣ ਲਈ ਅਵਾਰਾ ਕੁੱਤਿਆਂ ਕੋਲੋਂ ਮਰਵਾ ਰਿਹਾ ਸੀ ਬਿੱਲੀਆਂ, ਪੁਲਿਸ ਨੇ ਕੀਤਾ ਗ੍ਰਿਫਤਾਰ

ਇੰਟਰਨੈੱਟ ਮੀਡੀਆ 'ਤੇ ਰੀਲਾਂ ਪਾ ਕੇ ਵਿਊ ਵਧਾਉਣ ਲਈ ਅਵਾਰਾ ਕੁੱਤਿਆਂ ਕੋਲੋਂ ਮਰਵਾ ਰਿਹਾ ਸੀ ਬਿੱਲੀਆਂ, ਪੁਲਿਸ ਨੇ ਕੀਤਾ ਗ੍ਰਿਫਤਾਰ

ਲਖਬੀਰ ਦੇ ਗੁਆਂਢੀ ਆੜ੍ਹਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ, ਬਾਈਕ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਲਖਬੀਰ ਦੇ ਗੁਆਂਢੀ ਆੜ੍ਹਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ, ਬਾਈਕ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪਿੰਡ ਲੁਬਾਣਿਆਵਾਲੀ ਨੇੜੇ ਐਨਕਾਊਂਟਰ, ਫਾਇਰਿੰਗ 'ਚ ਇਕ ਬਦਮਾਸ਼ ਦੇ ਵੱਜੀ ਗੋਲ਼ੀ; ਫਿਰੌਤੀ ਦੀ ਰਕਮ ਵਸੂਲਣ ਆਏ ਤਿੰਨੋਂ ਕਾਬੂ

ਪਿੰਡ ਲੁਬਾਣਿਆਵਾਲੀ ਨੇੜੇ ਐਨਕਾਊਂਟਰ, ਫਾਇਰਿੰਗ 'ਚ ਇਕ ਬਦਮਾਸ਼ ਦੇ ਵੱਜੀ ਗੋਲ਼ੀ; ਫਿਰੌਤੀ ਦੀ ਰਕਮ ਵਸੂਲਣ ਆਏ ਤਿੰਨੋਂ ਕਾਬੂ

ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ ਡੱਲੇਵਾਲ਼ ਦੇ ਪਿੰਡ, ਸਾਰਾ ਪਿੰਡ ਪੁੱਜਾ ਹੈ ਖਨੌਰੀ ਬਾਰਡਰ; ਪਸ਼ੂਆਂ ਦੀ ਸੰਭਾਲ ਲਈ ਕੁਝ ਕੁ ਬੰਦੇ ਪਿੰਡ 'ਚ ਮੌਜੂਦ

ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ ਡੱਲੇਵਾਲ਼ ਦੇ ਪਿੰਡ, ਸਾਰਾ ਪਿੰਡ ਪੁੱਜਾ ਹੈ ਖਨੌਰੀ ਬਾਰਡਰ; ਪਸ਼ੂਆਂ ਦੀ ਸੰਭਾਲ ਲਈ ਕੁਝ ਕੁ ਬੰਦੇ ਪਿੰਡ 'ਚ ਮੌਜੂਦ

ਦੇਸ਼ ਭਰ 'ਚ ਚੱਲ ਰਹੇ ਚਿੱਟੇ ਦੇ ਦੌਰ 'ਚ 23 ਕਿਲੋ ਅਫ਼ੀਮ ਤੇ ਕਾਰ ਸਮੇਤ ਦੋ ਗ੍ਰਿਫ਼ਤਾਰ, ਮਾਮਲਾ ਦਰਜ

ਦੇਸ਼ ਭਰ 'ਚ ਚੱਲ ਰਹੇ ਚਿੱਟੇ ਦੇ ਦੌਰ 'ਚ 23 ਕਿਲੋ ਅਫ਼ੀਮ ਤੇ ਕਾਰ ਸਮੇਤ ਦੋ ਗ੍ਰਿਫ਼ਤਾਰ, ਮਾਮਲਾ ਦਰਜ

Gurpreet Gogi : ਕੌਣ ਸੀ 'AAP' ਵਿਧਾਇਕ ਗੁਰਪ੍ਰੀਤ ਗੋਗੀ ! ਗੋਲ਼ੀ ਲੱਗਣ ਕਾਰਨ ਹੋਈ ਮੌਤ, ਪਤਨੀ ਤੇ ਪੁੱਤਰ ਨਾਲ ਹੋਇਆ ਸੀ ਝਗੜਾ

Gurpreet Gogi : ਕੌਣ ਸੀ 'AAP' ਵਿਧਾਇਕ ਗੁਰਪ੍ਰੀਤ ਗੋਗੀ ! ਗੋਲ਼ੀ ਲੱਗਣ ਕਾਰਨ ਹੋਈ ਮੌਤ, ਪਤਨੀ ਤੇ ਪੁੱਤਰ ਨਾਲ ਹੋਇਆ ਸੀ ਝਗੜਾ

ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਗ੍ਰਿਫਤਾਰ, ਸੁਰੱਖਿਆ ਵਧਾਉਣ ਲਈ ਆਪ ਹੀ ਚਲਾਈਆਂ ਸਨ ਘਰ ’ਤੇ ਗੋਲੀਆਂ

ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਗ੍ਰਿਫਤਾਰ, ਸੁਰੱਖਿਆ ਵਧਾਉਣ ਲਈ ਆਪ ਹੀ ਚਲਾਈਆਂ ਸਨ ਘਰ ’ਤੇ ਗੋਲੀਆਂ

ਮੁੱਲਾਂਪੁਰ ਦਾਖਾ 'ਚ 11 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ, ਮੌਕੇ 'ਤੇ ਮੌਤ

ਮੁੱਲਾਂਪੁਰ ਦਾਖਾ 'ਚ 11 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ, ਮੌਕੇ 'ਤੇ ਮੌਤ