ਮੋਗਾ : ਮੋਗਾ ਦੇ ਪਿੰਡ ਚੜਿੱਕ ਦੇ ਸਰਕਾਰੀ ਪੱਤੀ ਦੇ ਰਹਿਣ ਵਾਲੇ 38 ਸਾਲਾ ਨੌਜਵਾਨ ਨੇ ਸ਼ੱਕੀ ਹਾਲਾਤ 'ਚ ਲਾਇਸੈਂਸੀ ਅਸਲੇ ਨਾਲ ਖ਼ੁਦ ਨੂੰ ਗੋਲ਼ੀ ਮਾਰ ਲਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੀ ਪਛਾਣ ਸਿਕੰਦਰ ਸਿੰਘ ਵਜੋਂ ਹੋਈ ਹੈ।