Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ 

October 16, 2024 05:27 PM

 

ਬਰਨਾਲਾ, 16 ਅਕਤੂਬਰ (ਚਮਕੌਰ ਸਿੰਘ ਗੱਗੀ) ਪੰਚਾਇਤੀ ਚੋਣਾਂ ਦੌਰਾਨ ਬਰਨਾਲਾ ਜਿਲੇ ਦੇ ਪਿੰਡ ਨੰਗਲ ਵਿੱਚ ਸਿੱਧੂ ਪਰਿਵਾਰ ਦੇ ਫਰਜੰਦ ਬੇਬੇ ਨਿਹਾਲ ਕੌਰ ਦੇ ਪੋਤੇ ਗੁਰਪ੍ਰੀਤ ਸਿੰਘ ਸਿੱਧੁ ਆਪਣੇ ਵਿਰੋਧੀ ਉਮੀਦਵਾਰ ਤੋਂ 153 ਵੋਟਾਂ ਨਾਲ ਜਿੱਤ ਕੇ ਪਿੰਡ ਦੇ ਸਰਪੰਚ ਬਣ ਗਏ, ਦੱਸਣਯੋਗ ਹੈ ਕਿ ਪਿੰਡ ਦੇ ਹੋਣਹਾਰ ਨੌਜਵਾਨ ਖੇਡ ਮੈਦਾਨ ਨਾਲ ਜੁੜੇ ਇਮਾਨਦਾਰ ਸਾਫ ਸੁਥਰੇ ਅਕਸ ਵਾਲੇ ਅਣ ਥੱਕ ਮਿਹਨਤੀ ਨੌਜਵਾਨ ਗੁਰਪ੍ਰੀਤ ਸਿੰਘ ਸਿੱਧੂ ਨੇ ਪਿੰਡ ਦੇ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ ਜੋੜਿਆਂ, ਹੋਰ ਅਨੇਕਾਂ ਟੂਰਨਾਮੈਂਟ ਕਰਵਾਏ, ਪਿੰਡ ਦਾ ਵਿਕਾਸ ਕਰਵਾਇਆ, ਜਿਸ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਗੁਰਪ੍ਰੀਤ ਅੰਦਰ ਪਿੰਡ ਪ੍ਰਤੀ ਸੇਵਾ ਭਾਵਨਾ ਲਗਨ ਨੂੰ ਦੇਖਦਿਆਂ, ਸਰਪੰਚੀ ਉਮੀਦਵਾਰ ਲਈ ਮੈਦਾਨ ਵਿਚ ਉਤਾਰ  ਦਿੱਤਾ, ਨਰਮ ਸੁਭਾਅ ਨਿਮਰਤਾ ਹੋਣ ਕਾਰਨ ਗੁਰਪ੍ਰੀਤ ਸਿੰਘ ਨੂੰ 753 ਵੋਟਾਂ ਪ੍ਰਾਪਤ ਹੋਇਆ ਜਦਕਿ ਉਸ ਦੇ ਵਿਰੋਧੀ ਉਮੀਦਵਾਰ ਨੂੰ 600 ਵੋਟਾਂ ਪ੍ਰਾਪਤ ਹੋਈਆਂ ਤੇ ਗੁਰਪ੍ਰੀਤ ਨੇ ਆਪਣੇ ਵਿਰੋਧੀ ਉਮੀਦਵਾਰ ਤੋ 153 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਤੇ ਪਿੰਡ ਦੇ ਸਰਪੰਚ ਬਣੇ, ਜਿਸ ਨੂੰ ਰਿਟਰਨਿੰਗ ਅਫਸਰ ਕੁਲਦੀਪ ਸਿੰਘ ਨੇ ਜੇਤੂ ਸਰਟੀਫਿਕੇਟ ਦੇ ਕੇ ਮੁਬਾਰਕਵਾਦ ਦਿੱਤੀ। ਜਿਸ ਤੋਂ ਬਾਅਦ ਲੋਕਾਂ ਨੇ ਜਿੱਤ ਦੀ ਖੁਸ਼ੀ ਸਾਂਝੀ ਕੀਤੀ, ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਪੰਚ ਬਣੇ ਗੁਰਪ੍ਰੀਤ ਸਿੰਘ ਸਿੱਧੂ ਨੇ ਕਿ ਕਿ ਮੇਰੇ ਪਿੰਡ ਦੇ ਲੋਕਾਂ ਨੇ ਮੈਨੂੰ ਅਥਾਹ ਪਿਆਰ ਦਿੱਤਾ, ਜਿਸ ਦਾ ਉਹ ਹਮੇਸ਼ਾ ਕਰਜ਼ਦਾਰ ਰਹੇਗਾ। ਜੌ ਉਮੀਦ ਕਰਕੇ ਮੇਰੇ ਪਿੰਡ ਦੇ ਲੋਕਾਂ ਨੇ ਮੈਨੂੰ ਵੋਟਾਂ ਪਾਂ ਕੇ ਸਰਪੰਚ ਬਣਾਇਆ ਉਸ ਨੂੰ ਮੈਂ ਹਮੇਸ਼ਾ ਇਮਾਨਦਾਰੀ ਨਾਲ ਕੰਮ ਕਰਾਂਗਾ। ਕਿਹਾ ਕਿ ਜਲਦੀ ਹੋ ਪਿੰਡ ਦੇ ਸਮੂਹ ਮੈਬਰਾਂ ਨੂੰ ਨਾਲ ਲੈ ਕੇ ਪਿੰਡ ਦਾ ਵਿਕਾਸ ਕਰਵਾਉਣਗੇ। ਅਤੇ ਲੋਕਾਂ ਨਾਲ ਕਿਤੇ ਵਾਅਦੇ ਜਲਦ ਪੂਰੇ ਕਰਨਗੇ।

Have something to say? Post your comment

More From Punjab

Kapurthala ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਭਾਰਤ-ਕੈਨੇਡਾ ਸਬੰਧਾਂ ਬਾਰੇ ਪ੍ਰਗਟਾਈ ਚਿੰਤਾ

Kapurthala ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਭਾਰਤ-ਕੈਨੇਡਾ ਸਬੰਧਾਂ ਬਾਰੇ ਪ੍ਰਗਟਾਈ ਚਿੰਤਾ

 ਦੋਸਤਾਂ ਨਾਲ ਪਾਰਟੀ ਕਰਨ ਗਿਆ ਬੈਂਕ ਮੈਨੇਜਰ ਲਾਪਤਾ, ਪੁਲਿਸ ਨੂੰ ਕਾਰ ਸਮੇਤ ਨਹਿਰ 'ਚ ਡਿੱਗਣ ਦਾ ਖਦਸ਼ਾ

ਦੋਸਤਾਂ ਨਾਲ ਪਾਰਟੀ ਕਰਨ ਗਿਆ ਬੈਂਕ ਮੈਨੇਜਰ ਲਾਪਤਾ, ਪੁਲਿਸ ਨੂੰ ਕਾਰ ਸਮੇਤ ਨਹਿਰ 'ਚ ਡਿੱਗਣ ਦਾ ਖਦਸ਼ਾ

Batala ਨੇੜੇ ਭਿਆਨਕ ਹਾਦਸਾ, ਟਾਇਰ ਫਟਣ ਕਾਰਨ ਬੇਕਾਬੂ ਹੋਈ ਕਾਰ ਦਰੱਖ਼ਤ 'ਚ ਵੱਜੀ, ਇਕ ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ

Batala ਨੇੜੇ ਭਿਆਨਕ ਹਾਦਸਾ, ਟਾਇਰ ਫਟਣ ਕਾਰਨ ਬੇਕਾਬੂ ਹੋਈ ਕਾਰ ਦਰੱਖ਼ਤ 'ਚ ਵੱਜੀ, ਇਕ ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ