Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

October 17, 2024 11:46 AM

ਲੁਧਿਆਣਾ : ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੁੱਤਰ ਸੁਦਰਸ਼ਨ ਗੋਸਾਈ ਦੀ ਫੈਕਟਰੀ 'ਚੋਂ ਲੋਹਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਦਰਸ਼ਨ ਗੋਸਾਈ ਨੇ ਦੱਸਿਆ ਕਿ ਉਨ੍ਹਾਂ ਦੀ ਫੇਸ 5 ਫੋਕਲ ਪੁਆਇੰਟ ਵਿੱਚ ਜੀਬੀ ਆਟੋ ਇੰਡਸਟਰੀਜ਼ ਨਾਂ ਦੀ ਫੈਕਟਰੀ ਹੈ l ਦੇਰ ਰਾਤ ਫੈਕਟਰੀ 'ਚੋਂ ਭਾਰੀ ਮਾਤਰਾ ਵਿੱਚ ਲੋਹਾ ਚੋਰੀ ਹੋ ਗਿਆ l ਇਸ ਸਬੰਧੀ ਜਦ ਪੜਤਾਲ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਫੈਕਟਰੀ ਦੇ ਮੁਲਾਜ਼ਮ ਰਾਜ ਕੁਮਾਰ ਦੇ ਬੇਟੇ ਨੇ ਆਪਣੇ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਮਾਮਲੇ ਵਿੱਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਸੁਦਰਸ਼ਨ ਗੋਸਾਈ ਦੀ ਸ਼ਿਕਾਇਤ 'ਤੇ ਫੋਕਲ ਪੁਆਇੰਟ ਦੇ ਰਹਿਣ ਵਾਲੇ ਮਹੇਸ਼ ਅਤੇ ਉਸਦੇ ਅਣਪਛਾਤੇ ਸਾਥੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ 