Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

October 17, 2024 12:48 PM

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਨਾਮਨਜ਼ੂਰ ਕੀਤਾ ਹੈ ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀਆਂ ਤਖਤ ਸਾਹਿਬਾਨ ਦੀਆਂ ਸੇਵਾਵਾਂ ਬੇਮਿਸਾਲ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਉਹਨਾਂ ਨੂੰ ਅਜੇ ਲੋੜ ਹੈ। ਤਖਤ ਸਾਹਿਬਾਨ ਦੀਆਂ ਸੇਵਾਵਾਂ ਲਗਾਤਾਰ ਉਹ ਜਾਰੀ ਰੱਖਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਮੈਂ ਉਹਨਾਂ ਦਾ ਅਸਤੀਫਾ ਨਾਮਨਜੂਰ ਕਰਦਾ ਹਾਂ ਅਤੇ ਉਹਨਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣ l ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਹਮੇਸ਼ਾ ਹੀ ਸਿੱਖ ਪੰਥ ਲਈ ਸਤਿਕਾਰਯੋਗ ਹੁੰਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਮੇਸ਼ਾ ਹੀ ਕੀਤਾ ਜਾਂਦਾ ਹੈ ਅਤੇ ਕੀਤਾ ਜਾਂਦਾ ਰਹੇਗਾ। ਅਸੀਂ ਸਿੰਘ ਸਾਹਿਬਾਨ ਦੇ ਨਾਲ ਹਮੇਸ਼ਾ ਹੀ ਖੜ੍ਹੇ ਹਾਂ ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ 