Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

October 17, 2024 05:14 PM

ਬਰਨਾਲਾ, 17 ਅਕਤੂਬਰ (ਬਘੇਲ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਬਰਨਾਲਾ ਮੇਲ ਕੋਟਲਾ ਜੋਨ ਦੇ ਜ਼ੋਨਲ ਯੂਥ ਫੈਸਟੀਵਲ ਦੌਰਾਨ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਨੇ ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਦੇਖ ਰੇਖ ਹੇਠ ਕੋਆਰਡੀਨੇਟਰ ਪ੍ਰੋ. ਮਿੱਠੂ ਪਾਠਕ,ਪ੍ਰੋ. ਮਨਦੀਪ ਕੌਰ ਦੀ ਅਗਵਾਈ ਵਿੱਚ ਖੇਤਰੀ ਯੁਵਕ ਮੇਲੇ ਵਿੱਚ ਭਾਗ ਲਿਆ ਜਿਸ ਦੇ ਪਹਿਲੇ ਦਿਨ ਸੰਘੇੜਾ ਕਾਲਜ ਦੇ ਭੰਗੜੇ ਦੀ ਬਾ ਕਮਾਲ ਪੇਸ਼ਕਾਰੀ ਨੇ ਦਰਸ਼ਕਾਂ ਦੇ ਦਿਲਾਂ ਨੂੰ ਕੀਲ ਕੇ ਰੱਖ ਦਿੱਤਾ ਦਰਸ਼ਕ ਭੰਗੜੇ ਨੇ ਝੂਮਣ ਲਾ ਦਿਤੇ। ਮਾਨਯੋਗ ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜਿੱਥੇ ਮਾਨਯੋਗ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਯੋਗ ਅਗਵਾਈ ਦੀ ਸਲਾਘਾ ਕੀਤੀ ਉੱਥੇ ਹੀ ਟੀਮ ਦੇ ਕੋਚ ਮਨਦੀਪ ਟੱਲੇਵਾਲੀਆ, ਪਾਲ ਢੋਲੀ ਕੋਆਰਡੀਨੇਟਰ ਪ੍ਰੋ ਮਿੱਠੂ ਪਾਠਕ, ਪ੍ਰੋ ਮਨਦੀਪ ਕੌਰ, ਡਾ. ਭੁਪਿੰਦਰ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦੀ ਦਿਨ ਰਾਤ ਕੀਤੀ ਮਿਹਨਤ ਦੀ ਤਾਰੀਫ਼ ਕੀਤੀ, ਬਾਕੀ ਰਹਿੰਦੇ ਦੋ ਦਿਨ ਦੇ ਮੁਕਾਬਲੇ ਜਿੱਤਣ ਲਈ ਪ੍ਰੇਰਿਤ ਕੀਤਾ।
ਫੋਟੋ-17ਬੀਐਨਐਲ-10

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ 