Wednesday, October 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਦੀ ਟੂਰਿਸਟ ਬੱਸ ਖੱਡ 'ਚ ਡਿੱਗੀ, ਟ੍ਰਿਪ ਲਈ ਪੰਚਕੂਲਾ ਦੇ ਮੋਰਨੀ ਹਿਲਜ਼ ਜਾ ਰਹੇ ਸੀ 45 ਵਿਦਿਆਰਥੀ

October 19, 2024 03:52 PM

ਪੰਚਕੂਲਾ : ਪੰਚਕੂਲਾ ਦੇ ਮੋਰਨੀ ਨੇੜੇ ਟਿੱਕਰ ਤਾਲ ਕੋਲ ਬੱਚਿਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਜ਼ਖ਼ਮੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।ਜ਼ਖ਼ਮੀ ਬੱਚਿਆਂ ਨੂੰ ਸੈਕਟਰ-6 ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਬੱਸ ਡਰਾਈਵਰ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਪੰਚਕੂਲਾ ਦੇ ਮੋਰਨੀ ਹਿਲਜ਼ 'ਚ ਟਿੱਕਰ ਤਾਲ ਰੋਡ 'ਤੇ ਪਿੰਡ ਥਲ ਨੇੜੇ ਜ਼ਿਲ੍ਹੇ ਦੇ ਬਾਹਰੋਂ ਆ ਰਹੀ ਬੱਚਿਆਂ ਦੀ ਬੱਸ ਪਲਟ ਗਈ।

Have something to say? Post your comment

More From Punjab

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

13th Wg Cdr S S Gyani Memorial Cricket Tournament 2024

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

 ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ