Wednesday, October 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ੍ਰੀ ਰਾਮ ਭਵਨ ਦੇ ਨਾਲ ਲੱਗਦੀ ਡੇਅਰੀ 'ਤੇ ਹੋਈ ਚੋਰੀ, ਚਾਰ ਦਾਨ ਪੇਟੀਆਂ 'ਚੋਂ ਲਗਪਗ 20 ਤੋਂ 22 ਹਜ਼ਾਰ ਰੁਪਏ ਗ਼ਾਇਬ

October 21, 2024 01:04 PM

ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਚ ਚੋਰੀਆਂ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਨੇ। ਲੋਕ ਖੁਦ ਨੂੰ ਅਸੁੱਖਿਅਤ ਮਹਿਸੂਸ ਕਰ ਰਹੇ ਨੇ ਤੇ ਚੋਰ ਪੁਲਿਸ ਲਈ ਚੁਣੌਤੀ ਬਣੇ ਹੋਏ ਨੇ। ਤਿਉਹਾਰੀ ਸੀਜਨ ਦੌਰਾਨ ਅਜਿਹੇ ਹੀ ਚੋਰੀ ਦੇ ਦੋ ਨਵੇਂ ਮਾਮਲੇ ਅੱਜ ਸੋਮਵਾਰ ਸਾਹਮਏ ਆਏ। ਟਿੱਬੀ ਸਾਹਿਬ ਰੋਡ ਸ੍ਰੀ ਰਾਮ ਭਵਨ ਤੇ ਨਾਲ ਲੱਗਦੀ ਡੇਅਰੀ ਤੇ ਚੋਰਾਂ ਵੱਲੋਂ ਚੋਰੀਆਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ ਤੇ ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ।ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਰਾਮ ਭਵਨ ਮੰਦਰ ਕਮੇਟੀ ਦੇ ਪ੍ਰਧਾਨ ਹੰਸਰਾਜ ਦਾਬਡ਼ਾ, ਨੱਥੂ ਰਾਮ ਗੋਇਲ, ਨਰਿੰਦਰ ਗੁਪਤਾ, ਪੰ. ਰਣਜੀਤ ਸ਼ਰਮਾ ਨੇ ਦੱਸਿਆ ਕਿ ਚੋਰਾਂ ਵੱਲੋਂ ਨਾਲ ਲੱਗਦੀ ਡੇਅਰੀ ਦੀ ਛੱਤ ਚੋਂ ਪੌਡ਼ੀ ਲਾ ਕੇ ਮੰਦਰ ਚ ਦਾਖਲ ਹੋ ਕੇ ਚੋਰੀ ਕੀਤੀ ਗਈ ਹੈ। ਮੰਦਰ ਦੀਆਂ ਚਾਰ ਦਾਨ ਪੇਟੀਆਂ ਤੋਡ਼ ਕੇ ਚੋਰ ਉਸ ਚ ਪਈ 20 ਤੋਂ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲੈ ਗਏ ਨੇ।

Have something to say? Post your comment

More From Punjab

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

13th Wg Cdr S S Gyani Memorial Cricket Tournament 2024

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

 ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ