Wednesday, October 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ

October 21, 2024 01:05 PM

 ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਮਨਾਉਣ ਲਈ ਯੂਨਾਈਟਿਡ ਸਿੱਖਜ਼ ਵੱਲੋਂ ਬਾਬਾ ਨਾਨਕ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬ ਪਾਕਿਸਤਾਨ ਤੋਂ ਮਲੇਸ਼ੀਆ ਤੱਕ ਕੱਢੀ ਗਈ ਯਾਤਰਾ ਵਾਹਗਾ ਸਰਹੱਦੀ ਮਾਰਗ ਰਾਹੀਂ ਭਾਰਤੀ ਅਟਾਰੀ ਸਰਹੱਦ ਪਹੁੰਚੀ। ਸੰਗਤਾਂ ਨੇ ਇਸ ਯਾਤਰਾ ਦਾ ਜੈਕਾਰਿਆਂ ਨਾਲ ਸਵਾਗਤ ਕੀਤਾ। ਵੱਡੀ ਗਿਣਤੀ ਵਿਚ ਸੰਗਤਾਂ ਨੇ ਪਾਵਨ ਜੋਤ ਅੱਗੇ ਮੱਥਾ ਟੇਕਿਆ। ਮਲੇਸ਼ੀਆ ਦੇ ਸਿੱਖ ਕੁਝ ਦਿਨ ਪਹਿਲਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਉਕਤ ਜੋਤ ਦੀ ਪ੍ਰਾਪਤੀ ਲਈ ਪਾਕਿਸਤਾਨ ਪੁੱਜੇ ਸਨ। ਜ਼ਿਕਰਯੋਗ ਹੈ ਕਿ ਮਲੇਸ਼ੀਆ ਨਿਵਾਸੀ ਐੱਨਆਈਆਰ ਸਿੱਖ ਬਲਦੇਵ ਸਿੰਘ ਮਲੇਸ਼ੀਆ ਨੇ ਚਾਰ ਹੋਰ ਸ਼ਰਧਾਲੂਆਂ ਦੇ ਨਾਲ ਜਿਵੇਂ ਹੀ ਸ੍ਰੀ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਲੈ ਕੇ ਭਾਰਤ ਵਿਚ ਪ੍ਰਵੇਸ਼ ਕੀਤਾ ਤਾਂ ਵੱਡੀ ਗਿਣਤੀ ਵਿਚ ਸੰਗਤਾਂ ਉਕਤ ਜੋਤ ਅੱਗੇ ਲਾਈਨਾਂ ਵਿਚ ਖੜ੍ਹੀਆਂ ਹੋ ਗਈਆਂ ਅਤੇ ਮੱਥਾ ਟੇਕਿਆ। ਅਟਾਰੀ ਸਰਹੱਦ ਪਹੁੰਚਣ 'ਤੇ ਆਈਸੀਪੀ ਲੈਂਡ ਅਥਾਰਟੀ ਦੇ ਮੈਨੇਜਰ ਸੂਰਜ ਭਾਨ ਹਾਂਡਾ ਦੀ ਅਗਵਾਈ ਹੇਠ ਅਧਿਕਾਰੀਆਂ ਅਤੇ ਸ਼ਰਧਾਲੂਆਂ ਨੇ ਹੱਥ ਜੋੜ ਕੇ ਸਵਾਗਤ ਕੀਤਾ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਏ। ਉਕਤ ਯਾਤਰਾ 28 ਅਕਤੂਬਰ ਨੂੰ ਮਿਆਂਮਾਰ 'ਚ ਪ੍ਰਵੇਸ਼ ਕਰਨ ਤੋਂ ਬਾਅਦ 1 ਨਵੰਬਰ ਨੂੰ ਥਾਈਲੈਂਡ ਪਹੁੰਚੇਗੀ ਜਿਸ ਦੀ ਸਮਾਪਤੀ 5 ਨਵੰਬਰ ਨੂੰ ਗੁਰਦੁਆਰਾ ਕੁਆਲਾਲੰਪੁਰ ਮਲੇਸ਼ੀਆ ਵਿਖੇ ਹੋਵੇਗੀ।

Have something to say? Post your comment

More From Punjab

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

13th Wg Cdr S S Gyani Memorial Cricket Tournament 2024

13th Wg Cdr S S Gyani Memorial Cricket Tournament 2024

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

 ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

ਸ੍ਰੀ ਰਾਮ ਭਵਨ ਦੇ ਨਾਲ ਲੱਗਦੀ ਡੇਅਰੀ 'ਤੇ ਹੋਈ ਚੋਰੀ, ਚਾਰ ਦਾਨ ਪੇਟੀਆਂ 'ਚੋਂ ਲਗਪਗ 20 ਤੋਂ 22 ਹਜ਼ਾਰ ਰੁਪਏ ਗ਼ਾਇਬ

ਸ੍ਰੀ ਰਾਮ ਭਵਨ ਦੇ ਨਾਲ ਲੱਗਦੀ ਡੇਅਰੀ 'ਤੇ ਹੋਈ ਚੋਰੀ, ਚਾਰ ਦਾਨ ਪੇਟੀਆਂ 'ਚੋਂ ਲਗਪਗ 20 ਤੋਂ 22 ਹਜ਼ਾਰ ਰੁਪਏ ਗ਼ਾਇਬ