Wednesday, October 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

October 21, 2024 03:51 PM

ਮੋਗਾ : ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਸਥਿਤੀ ਉਸ ਸਮੇਂ ਨਾਜ਼ੁਕ ਬਣ ਗਈ ਜਦੋਂ ਕਿਸਾਨ ਯੂਨੀਅਨ ਦੇ ਆਗੂ ਤੇ ਵਪਾਰੀ ਆਪਸ 'ਚ ਭਿੜ ਗਏ। ਗੱਲ ਇਥੋਂ ਤਕ ਪਹੁੰਚ ਗਈ ਕਿ ਦੋਵਾਂ ਧਿਰਾਂ ਵਿਚਾਲੇ ਟਕਰਾਅ ਦੀ ਸਥਿਤੀ ਬਣਦੀ ਦੇਖ ਕਿਸਾਨ ਯੂਨੀਅਨ ਦੇ ਆਗੂਆਂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਸੱਟਾਂ ਮਾਰ ਦਿੱਤੀਆਂ। ਪਹਿਲਾਂ ਕਿਸਾਨਾਂ ਨੇ ਧਰਨਾ ਲਗਾ ਦਿੱਤਾ ਅਤੇ ਫੇਰ ਰੋਹ 'ਚ ਆਏ ਕੁਝ ਵਪਾਰੀਆਂ ਮੰਡੀ ਨਿਹਾਲ ਸਿੰਘ ਵਾਲਾ ਮੇਨ ਚੌਂਕ ਜਾਮ ਕਰ ਦਿੱਤਾ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ। ਮਾਮਲਾ ਕਿਸਾਨਾਂ ਨੂੰ ਕੋਈ ਗਲਤ ਬੀਜ਼ ਦੇਣ ਦਾ ਹੈ, ਇਹ ਪਤਾ ਲੱਗਾ ਹੈ ਕਿ ਕਿਸਾਨਾਂ ਇਕ ਦੁਕਾਨ ਅੱਗੇ ਧਰਨਾ ਲਗਾ ਦਿੱਤਾ ਸੀ, ਜਦੋਂ ਇਸ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਜੌਲੀ ਗਰਗ ਧਰਨਾ ਕਾਰੀਆਂ ਕੋਲ ਪਹੁੰਚੇ ਤਾਂ ਸਥਿਤੀ ਵਿਗੜ ਗਈ ਅਤੇ ਧਰਨਾਕਾਰੀਆਂ ਨੇ ਜੌਲੀ ਗਰਗ ਦੇ ਸਿਰ ਤੇ ਸੱਟਾਂ ਮਾਰ ਕਿ ਜ਼ਖ਼ਮੀ ਕਰ ਦਿੱਤਾ।

Have something to say? Post your comment

More From Punjab

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

13th Wg Cdr S S Gyani Memorial Cricket Tournament 2024

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

 ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ

ਸ੍ਰੀ ਰਾਮ ਭਵਨ ਦੇ ਨਾਲ ਲੱਗਦੀ ਡੇਅਰੀ 'ਤੇ ਹੋਈ ਚੋਰੀ, ਚਾਰ ਦਾਨ ਪੇਟੀਆਂ 'ਚੋਂ ਲਗਪਗ 20 ਤੋਂ 22 ਹਜ਼ਾਰ ਰੁਪਏ ਗ਼ਾਇਬ