Wednesday, October 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

October 21, 2024 03:53 PM

 ਬਟਾਲਾ : ਕਸ਼ਮੀਰ ਦੇ ਗਾਂਦਰਬਲ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ 'ਚ ਬਟਾਲਾ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਹੈ। ਮ੍ਰਿਤਕ ਕਸ਼ਮੀਰ 'ਚ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ।ਕਸ਼ਮੀਰ ਘਾਟੀ ਦੇ ਗਾਂਦਰਬਲ ਜ਼ਿਲ੍ਹੇ 'ਚ ਕੱਲ੍ਹ ਹੋਏ ਅੱਤਵਾਦੀ ਹਮਲੇ 'ਚ ਬਟਾਲਾ ਦੇ ਪਿੰਡ ਸੱਖੋਵਾਲ ਦਾ 38 ਸਾਲਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਮ੍ਰਿਤਕ ਗੁਰਮੀਤ ਸਿੰਘ ਦਾ ਪਿਤਾ ਧਰਮ ਸਿੰਘ ਸਾਬਕਾ ਫੌਜੀ ਹੈ ਜਦੋਂਕਿ ਪਰਿਵਾਰ 'ਚ ਹੁਣ ਉਨ੍ਹਾਂ ਦੀ ਪਤਨੀ, ਇਕ ਧੀ, ਪੁੱਤਰ ਤੇ ਮਾਤਾ-ਪਿਤਾ ਹਨ। ਮ੍ਰਿਤਕ ਕਸ਼ਮੀਰ ਦੀ ਇਕ ਪ੍ਰਾਈਵੇਟ ਕੰਪਨੀ 'ਚ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ। ਗੁਰਮੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਤੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਲਾਸ਼ ਭਲਕੇ ਪਿੰਡ ਪੁੱਜਣ ਦੀ ਸੰਭਾਵਨਾ ਹੈ।

ਹਮਲੇ 'ਚ ਗਈ 7 ਲੋਕਾਂ ਦੀ ਜਾਨ

ਜੰਮੂ-ਕਸ਼ਮੀਰ 'ਚ ਉਮਰ ਅਬਦੁੱਲਾ ਦੀ ਅਗਵਾਈ 'ਚ ਨਵੀਂ ਸਰਕਾਰ ਬਣੀ ਨੂੰ ਸਿਰਫ 5 ਦਿਨ ਹੀ ਹੋਏ ਹਨ। ਅੱਤਵਾਦੀਆਂ ਨੇ ਪੰਜ ਦਿਨਾਂ ਦੇ ਅੰਦਰ ਦੂਜੀ ਵਾਰ ਹਮਲਾ ਕੀਤਾ। ਤੁਹਾਨੂੰ ਦੱਸ ਦੇਈਏ ਕਿ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ 'ਤੇ ਜ਼ੋਜਿਲਾ ਨੇੜੇ ਸੋਨਮਰਗ 'ਚ ਐਤਵਾਰ ਦੇਰ ਸ਼ਾਮ ਹੋਏ ਅੱਤਵਾਦੀ ਹਮਲੇ 'ਚ 7 ਲੋਕਾਂ ਦੀ ਜਾਨ ਚਲੀ ਗਈ।

Have something to say? Post your comment

More From Punjab

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

13th Wg Cdr S S Gyani Memorial Cricket Tournament 2024

13th Wg Cdr S S Gyani Memorial Cricket Tournament 2024

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ

ਸ੍ਰੀ ਰਾਮ ਭਵਨ ਦੇ ਨਾਲ ਲੱਗਦੀ ਡੇਅਰੀ 'ਤੇ ਹੋਈ ਚੋਰੀ, ਚਾਰ ਦਾਨ ਪੇਟੀਆਂ 'ਚੋਂ ਲਗਪਗ 20 ਤੋਂ 22 ਹਜ਼ਾਰ ਰੁਪਏ ਗ਼ਾਇਬ

ਸ੍ਰੀ ਰਾਮ ਭਵਨ ਦੇ ਨਾਲ ਲੱਗਦੀ ਡੇਅਰੀ 'ਤੇ ਹੋਈ ਚੋਰੀ, ਚਾਰ ਦਾਨ ਪੇਟੀਆਂ 'ਚੋਂ ਲਗਪਗ 20 ਤੋਂ 22 ਹਜ਼ਾਰ ਰੁਪਏ ਗ਼ਾਇਬ