ਭਗਤਾ ਭਾਈਕਾ : ਸਥਾਨਿਕ ਸ਼ਹਿਰ ਦੀ ਅਨਾਜ ਮੰਡੀ ਵਿਚ ਆਪਣੇ ਪਤੀ ਨਾਲ ਸਵੇਰ ਦੀ ਸੈਰ ਕਰ ਰਹੀ ਨਵ ਵਿਆਹੁਤਾ ਲੜਕੀ ਨੂੰ ਗੋਲ਼ੀ ਮਾਰ ਕੇ ਦੋਸ਼ੀ ਫਰਾਰ ਹੋ ਗਏ ਹਨ। ਜ਼ਖ਼ਮੀ ਲੜਕੀ ਨੂੰ ਸਿਵਲ ਹਸਪਤਾਲ ਭਗਤਾ ਭਾਈ ਵਿਖੇ ਲਿਆਂਦਾ ਗਿਆ। ਹਾਲਤ ਗਭੀਰ ਹੋਣ ਕਾਰਨ ਜਿੱਥੋਂ ਉਸ ਨੂੰ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ।