ਜਲੰਧਰ : ਜਲੰਧਰ ਦੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਬਰਫ਼ ਦੀ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਬਰਫ਼ ਦੀ ਫੈਕਟਰੀ ਬਿਨਾ NOC ਦੇ ਚੱਲ ਰਹੀ ਸੀ। ਇਹ ਘਟਨਾ ਮਕਸੂਦਾਂ ਦੇ ਅਨੰਦ ਨਗਰ ਦੀ ਦੱਸੀ ਰਹੀ ਹੈ । ਫਾਇਰ ਬ੍ਰਿਗੇ਼ਡ ਦੀਆਂ ਟੀਮਾਂ ਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।