ਹੁਸ਼ਿਆਰਪੁਰ : ਹੁਸ਼ਿਆਰਪੁਰ ਦੀ ਸਬਜ਼ੀ ਮੰਡੀ ਨੇੜੇ ਸੋਮਵਾਰ ਸਵੇਰੇ ਇਕ ਵਿਅਕਤੀ ਦਾ ਕਤਲ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਖਰੀਦੋ-ਫਰੋਖ਼ਤ ਨੂੰ ਲੈਕੇ 40 ਰੁਪਈਏ ਦੇ ਲੈਣ-ਦੇਣ ਕਾਰਨ ਝਗੜਾ ਹੋਇਆ ਸੀ।